Description
About:-Encyclopaedia Of Sikh Literature, Pages:- 1034, Writer:- Bhai Kahan Singh Nabha
ਭਾਈ ਕਾਨ੍ਹ ਸਿੰਘ ਨਾਭਾ (30 ਅਗਸਤ,1861-24 ਨਵੰਬਰ,1938) 19ਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਉਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਿਲ ਹੈ। ਉਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ। ਸਿੱਖੀ ਅਤੇ ਪੰਜਾਬੀ ਦੇ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਲ ਕਰਨ ਵਾਲ਼ਾ ਸ਼ਬਦ ਕੋਸ਼, ਮਹਾਨ ਕੋਸ਼, 14 ਸਾਲਾਂ ਦੀ ਖੋਜ ਤੋਂ ਬਾਅਦ 1926 ਵਿੱਚ ਮੁਕੰਮਲ ਹੋਇਆ।
Reviews
There are no reviews yet.