Sant Ram Udasi De Chonve Geet

$10.99

Description

Author:Iakbal Kaur Audasee,

Pages:80 Selected Poems Of Sant Ram Audasee

ਮਾਂ ਧਰਤੀਏ ਤੇਰੀ ਗੋਦ ਨੂੰ, ਚੰਨ ਹੋਰ ਬਥੇਰੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

ਜਿੱਥੇ ਤੰਗ ਨਾ
ਸਮਝਣ ਤੰਗੀਆਂ ਨੂੰ,
ਜਿੱਥੇ ਮਿਲਣ ਅੰਗੂਠੇ ਸੰਘੀਆਂ ਨੂੰ,

ਜਿੱਥੇ ਵਾਲ
ਤਰਸਦੇ ਕੰਘੀਆਂ ਨੂੰ,
ਅੱਖਾਂ ਸੁੰਨੀਆਂ, ਤੇ ਦੰਦ ਤਰੇੜੇ,
ਤੂੰ ਮੱਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵੇਹੜੇ!

Reviews

There are no reviews yet.

Only logged in customers who have purchased this product may leave a review.